Versions
PAV ਤੁਹਾਡਾ ਦਿਲ ਨਾ ਘਬਰਾਵੇ। ਪਰਮੇਸ਼ੁਰ ਉੱਤੇ ਨਿਹਚਾ ਕਰੋ ਅਰ ਮੇਰੇ ਉੱਤੇ ਵੀ ਨਿਹਚਾ ਕਰੋ
ERVPA ਯਿਸੂ ਨੇ ਆਖਿਆ, “ਤੁਹਾਡੇ ਦਿਲ ਦੁਖੀ ਨਹੀਂ ਹੋਣੇ ਚਹੀਦੇ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।
IRVPA {ਪਰਮੇਸ਼ੁਰ ਤੱਕ ਪਹੁੰਚਣ ਦਾ ਰਾਹ} PS ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।