Versions
PAV ਮੈਂ ਫੇਰ ਤੁਹਾਡੇ ਨਾਲ ਬਹੁਤੀਆਂ ਗੱਲਾਂ ਨਾ ਕਰਾਂਗਾ ਇਸ ਲਈ ਜੋ ਜਗਤ ਦਾ ਸਰਦਾਰ ਆਉਂਦਾ ਹੈ ਅਤੇ ਮੇਰੇ ਵਿੱਚ ਉਹ ਦਾ ਕੁਝ ਨਹੀਂ ਹੈ
ERVPA ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ।
IRVPA “ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ।