Versions
PAV ਪਰ ਇਸ ਲਈ ਜੋ ਜਗਤ ਨੂੰ ਮਲੂਮ ਹੋਵੇ ਭਈ ਮੈਂ ਪਿਤਾ ਨਾਲ ਪਿਆਰ ਕਰਦਾ ਹਾਂ, ਤਾਂ ਜਿਵੇਂ ਪਿਤਾ ਨੇ ਮੈਨੂੰ ਆਗਿਆ ਦਿੱਤੀ ਹੈ ਮੈਂ ਤਿਵੇਂ ਕਰਦਾ ਹਾਂ। ਉੱਠੋ, ਐਥੋਂ ਚੱਲੀਏ।।
ERVPA ਪਰ ਜਗਤ ਨੂੰ ਪਤਾ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। “ਉਠੋ, ਅਸੀਂ ਹੁਣ ਇਥੋਂ ਚੱਲੀਏ।”
IRVPA ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।” PE