Versions
PAV ਜੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ ਤੁਸੀਂ ਜਾਣਦੇ ਹੋ ਜੋ ਉਹ ਨੇ ਤੁਹਾਥੋਂ ਅੱਗੇ ਮੇਰੇ ਨਾਲ ਵੈਰ ਕੀਤਾ ਹੈ
ERVPA “ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।
IRVPA {ਸੰਸਾਰ ਦਾ ਵੈਰ} PS ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।