Versions
PAV ਜੇ ਮੈਂ ਨਾ ਆਉਂਦਾ ਅਤੇ ਉਨ੍ਹਾਂ ਨਾਲ ਗੱਲਾਂ ਨਾ ਕਰਦਾ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ, ਪਰ ਹੁਣ ਉਨ੍ਹਾਂ ਕੋਲ ਉਨ੍ਹਾਂ ਦੇ ਪਾਪ ਦਾ ਕੋਈ ਪੱਜ ਨਹੀਂ
ERVPA ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀ ਹੈ।
IRVPA ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।