Versions
PAV ਪਰ ਇਹ ਇਸ ਲਈ ਹੋਇਆ ਕਿ ਉਹ ਬਚਨ ਪੂਰਾ ਹੋਵੇ ਜਿਹੜਾ ਉਨ੍ਹਾਂ ਦੀ ਸ਼ਰਾ ਵਿੱਚ ਲਿਖਿਆ ਹੋਇਆ ਹੈ ਭਈ ਉਨ੍ਹਾਂ ਧਿਗਾਨੇ ਮੇਰੇ ਨਾਲ ਵੈਰ ਕੀਤਾ
ERVPA ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਸ਼ਾਇਦ ਸੱਚ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’
IRVPA ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।”