Versions
PAV ਪਰ ਜਾਂ ਉਹ ਸਹਾਇਕ ਆਵੇ ਜਿਹ ਨੂੰ ਮੈਂ ਤੁਹਾਡੇ ਕੋਲ ਪਿਤਾ ਦੀ ਵੱਲੋਂ ਘੱਲਾਂਗਾ ਅਰਥਾਤ ਸਚਿਆਈ ਦਾ ਆਤਮਾ ਜਿਹੜਾ ਪਿਤਾ ਵੱਲੋਂ ਨਿੱਕਲਦਾ ਹੈ ਤਾਂ ਉਹ ਮੇਰੇ ਹੱਕ ਵਿੱਚ ਸਾਖੀ ਦੇਵੇਗਾ
ERVPA “ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਤੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਪਖ ਵਿੱਚ ਗਵਾਹੀ ਦੇਵੇਗਾ।
IRVPA ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।