Versions
PAV ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਜੋ ਤੁਹਾਨੂੰ ਮੇਰੇ ਵਿੱਚ ਸ਼ਾਂਤੀ ਹੋਵੇ। ਜਗਤ ਵਿੱਚ ਤੁਹਾਨੂੰ ਕਸ਼ਟ ਹੈ ਪਰ ਹੌਸਲਾਂ ਰੱਖੋਂ, ਮੈਂ ਜਗਤ ਨੂੰ ਜਿੱਤ ਲਿਆ ਹੈ।।
ERVPA “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”
IRVPA “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।” PE