Versions
PAV ਪਿਤਾ ਪੁੱਤ੍ਰ ਨਾਲ ਪਿਆਰ ਕਰਦਾ ਹੈ ਅਤੇ ਸੱਭੋ ਕੁਝ ਉਹ ਦੇ ਹੱਥ ਸੌਂਪ ਦਿੱਤਾ ਹੈ
ERVPA ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
IRVPA ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।