Versions
PAV ਜਿਹੜਾ ਪੁੱਤ੍ਰ ਉੱਤੇ ਨਿਹਚਾ ਕਰਦਾ ਹੈ ਸਦੀਪਕ ਜੀਉਣ ਉਸ ਦਾ ਹੈ ਪਰ ਜੋ ਪੁੱਤ੍ਰ ਨੂੰ ਨਹੀਂ ਮੰਨਦਾ ਸੋ ਜੀਉਣ ਨਾ ਵੇਖੇਗਾ ਸਗੋਂ ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਰਹਿੰਦਾ ਹੈ।।
ERVPA ਉਹ ਵਿਅਕਤੀ ਜਿਹਡ਼ਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਵੀ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”
IRVPA ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।” PE