Versions
PAV ਤਦ ਸਾਮਰਿਯਾ ਦੀ ਇੱਕ ਤੀਵੀਂ ਪਾਣੀ ਭਰਨੇ ਆਈ। ਯਿਸੂ ਨੇ ਉਹ ਨੂੰ ਆਖਿਆ, ਮੈਨੂੰ ਜਲ ਪਿਆ
ERVPA ਇੱਕ ਸਾਮਰੀ ਔਰਤ ਖੂਹ ਤੇ ਪਾਣੀ ਖਿਚ੍ਚਣ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਥੋਡ਼ਾ ਪਾਣੀ ਪੀਣ ਲਈ ਦੇ।”
IRVPA ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ।”