Bible Versions
Bible Books

Jude 1:25 (LITV) Literal Translation of the Holy Bible

Versions

PAV   ਓਸੇ ਦੀ ਅਰਥਾਤ ਓਸ ਅਦੁਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀ ਦਾਤਾ ਹੈ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੀਕੁਰ ਮਹਿਮਾ, ਪਰਾਕ੍ਰਮ, ਮਹਾਨਤਾ ਅਤੇ ਇਖ਼ਤਿਆਰ ਹੋਵੇ।। ਆਮੀਨ।।
ERVPA   ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹਡ਼ਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।
IRVPA   ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us