Versions
PAV ਹੁਣ ਭਾਵੇਂ ਤੁਸੀਂ ਇੱਕੋ ਵਾਰ ਸੱਭੋ ਕੁਝ ਜਾਣ ਵੀ ਚੁੱਕੇ ਹੋ ਤਾਂ ਵੀ ਮੈਂ ਤੁਹਾਨੂੰ ਚਿਤਾਰਿਆ ਚਾਹੁੰਦਾ ਹਾਂ ਭਈ ਪ੍ਰਭੁ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ ਪਿੱਛੋਂ ਉਨ੍ਹਾਂ ਦਾ ਜਿਨ੍ਹਾਂ ਪਰਤੀਤ ਨਾ ਕੀਤੀ ਨਾਸ ਕੀਤਾ
ERVPA ਮੈਂ ਉਨਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਸਹਾਇਤਾ ਕਰਨੀ ਚਾਹੁੰਦਾ ਹਾਂ ਜਿਨ੍ਹਾਂ ਨੂੰ ਤੁਸੀਂ ਪਹਿਲਾਂ ਹੀ ਜਾਣਦੇ ਹੋ; ਯਾਦ ਕਰੋ ਕਿ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਚਾਇਆ ਅਤੇ ਬਾਹਰ ਲਿਆਂਦਾ। ਪਰ ਬਾਅਦ ਵਿੱਚ ਪ੍ਰਭੂ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਨ੍ਹਾਂ ਨੂੰ ਨਿਹਚਾ ਨਹੀਂ ਸੀ।
IRVPA ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ।