Versions
PAV ਅਤੇ ਉਹ ਦਿਆਰ ਦੀ ਲੱਕੜ ਅਤੇ ਜੂਫਾ ਅਤੇ ਕਿਰਮ ਅਤੇ ਜੀਉਂਦੇ ਪੰਛੀ ਨੂੰ ਲੈਕੇ ਉਨ੍ਹਾਂ ਨੂੰ ਕੱਟੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਘਰ ਨੂੰ ਸੱਤ ਵੇਰੀ ਛਿਣਕੇ
IRVPA ਤਦ ਉਹ ਦਿਆਰ ਦੀ ਲੱਕੜ, ਜੂਫ਼ਾ ਅਤੇ ਕਿਰਮਚੀ ਕੱਪੜੇ ਅਤੇ ਜੀਉਂਦੇ ਪੰਛੀ ਨੂੰ ਲੈ ਕੇ ਉਸ ਵੱਢੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਉਸ ਘਰ ਉੱਤੇ ਸੱਤ ਵਾਰੀ ਛਿੜਕੇ।