Versions
PAV ਦੋ ਤੀਵੀਆਂ ਇਕੱਠੀਆਂ ਪੀਹੰਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਈ ਛੱਡੀ ਜਾਵੇਗੀ
ERVPA ਦੋ ਔਰਤਾਂ ਦਾਣੇ ਪੀਹ ਰਹੀਆਂ ਹੋਣਗੀਆਂ ਤਾਂ ਇੱਕ ਔਰਤ ਰਹਿ ਜਾਵੇਗੀ ਅਤੇ ਦੂਜੀ ਚੁੱਕ ਲਿਤ੍ਤੀ ਜਾਵੇਗੀ।”
IRVPA ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।