Versions
PAV ਫੇਰ ਆਥੁਣ ਵੇਲੇ ਓਹ ਸਾਰੇ ਜਿਨ੍ਹਾਂ ਦੇ ਭਾਂਤ ਭਾਂਤ ਦੇ ਰੋਗੀ ਸਨ ਉਨ੍ਹਾਂ ਨੂੰ ਉਸ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ
ERVPA ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀਡ਼ਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ।
IRVPA ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।