Bible Versions
Bible Books

Luke 4:41 (LITV) Literal Translation of the Holy Bible

Versions

PAV   ਅਰ ਬਹੁਤਿਆਂ ਵਿੱਚੋਂ ਭੂਤ ਭੀ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਆਏ ਭਈ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਓਹ ਪਛਾਣਦੇ ਸਨ ਜੋ ਇਹ ਮਸੀਹ ਹੈ।।
ERVPA   ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿਡ਼ਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।
IRVPA   ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us