Versions
PAV ਉਸ ਨੇ ਬਾਰਾਂ ਚੇਲਿਆਂ ਨੂੰ ਇੱਕਠੇ ਬੁਲਾ ਕੇ ਉਨ੍ਹਾਂ ਨੂੰ ਸਾਰਿਆਂ ਭੂਤਾਂ ਉੱਤੇ ਅਤੇ ਰੋਗਾਂ ਦੇ ਦੂਰ ਕਰਨ ਦੀ ਸ਼ਕਤੀ ਤੇ ਇਖ਼ਤਿਆਰ ਦਿੱਤਾ
ERVPA ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇੱਕਠਿਆਂ ਸਦਿਆ ਅਤੇ ਉਨ੍ਹਾਂ ਨੂੰ ਰੋਗੀਆਂ ਨੂੰ ਰਾਜੀ ਕਰਨ ਦੀ ਸ਼ਕਤੀ ਦਿੱਤੀ ਅਤੇ ਸਾਰੇ ਭੂਤਾਂ ਤੇ ਇਖਤਿਆਰ ਦਿੱਤਾ।
IRVPA {ਬਾਰਾਂ ਚੇਲਿਆਂ ਨੂੰ ਭੇਜਣਾ} (ਮੱਤੀ 10:5-15; ਮਰਕੁਸ 6:7-13) PS ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ।