Versions
PAV ਜੇ ਇੱਕ ਮਨੁੱਖ ਫਿਰੇ, ਅਤੇ ਹਵਾ ਅਰ ਝੂਠ ਬਕੇ - ਮੈਂ ਤੇਰੇ ਲਈ ਮੈ ਅਰ ਸ਼ਰਾਬ ਦਾ ਪਰਚਾਰ ਕਰਾਂਗਾ, — ਉਹ ਇਸ ਪਰਜਾ ਦਾ ਪਰਚਾਰਕ ਹੁੰਦਾ ਹੈ!।।
IRVPA ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ,
“ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,”
ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!