Versions
PAV ਫੇਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ ਫਾਟਕ ਦੇ ਸਾਹਮਣੇ ਚੌਂਕ ਵਿੱਚ ਇੱਕਠੀ ਹੋਈ ਤਾਂ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਆਖਿਆ ਕਿ ਮੂਸਾ ਦੀ ਬਿਵਸਥਾ ਦੀ ਪੋਥੀ ਨੂੰ ਲਿਆ ਜਿਹਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ
IRVPA {ਯਹੂਦੀਆਂ ਨੂੰ ਬਿਵਸਥਾ ਦਾ ਸੁਣਾਇਆ ਜਾਣਾ} PS ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਨ੍ਹਾਂ ਨੇ ਅਜ਼ਰਾ ਸ਼ਾਸਤਰੀ ਨੂੰ ਕਿਹਾ ਕਿ ਮੂਸਾ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ।