Bible Versions
Bible Books

Nehemiah 8:16 (LITV) Literal Translation of the Holy Bible

Versions

PAV   ਤਾਂ ਲੋਗ ਬਾਹਰ ਗਏ ਅਤੇ ਓਹ ਇਨ੍ਹਾਂ ਨੂੰ ਲਿਆਏ ਅਤੇ ਹਰ ਮਨੁੱਖ ਨੇ ਆਪਣੀ ਛੱਤ ਉੱਤੇ ਆਪਣੇ ਵੇਹੜੇ ਵਿੱਚ ਅਤੇ ਪਰਮੇਸ਼ੁਰ ਭਵਨ ਦੇ ਵੇਹੜੇ ਦੇ ਵਿੱਚ ਅਤੇ ਜਲ ਫਾਟਕ ਤੇ ਚੌਂਕ ਵਿੱਚ ਅਤੇ ਅਫਰਾਈਮੀ ਫਾਟਕ ਦੇ ਚੌਂਕ ਵਿੱਚ ਅਤੇ ਆਪਣੇ ਲਈ ਡੇਰੇ ਬਣਾਏ
IRVPA   ਤਦ ਲੋਕ ਬਾਹਰ ਗਏ ਅਤੇ ਟਹਿਣੀਆਂ ਨੂੰ ਲਿਆਏ ਅਤੇ ਆਪਣੇ-ਆਪਣੇ ਘਰ ਦੀ ਛੱਤ ਉੱਤੇ, ਆਪਣੇ ਵਿਹੜਿਆਂ ਵਿੱਚ ਅਤੇ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਅਤੇ ਜਲ-ਫਾਟਕ ਦੇ ਚੌਂਕ ਵਿੱਚ ਅਤੇ ਇਫ਼ਰਾਈਮੀ ਫਾਟਕ ਦੇ ਚੌਂਕ ਵਿੱਚ ਆਪਣੇ ਲਈ ਡੇਰੇ ਬਣਾਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us