Bible Versions
Bible Books

Nehemiah 8:5 (LITV) Literal Translation of the Holy Bible

Versions

PAV   ਤਾਂ ਅਜ਼ਰਾ ਨੇ ਸਾਰੀ ਪਰਜਾ ਦੇ ਵੇਖਦਿਆਂ ਪੋਥੀ ਖੋਲ੍ਹੀ ਕਿਉਂ ਜੋ ਉਹ ਸਾਰੀ ਪਰਜਾ ਤੋਂ ਉੱਚੇ ਥਾਂ ਤੇ ਸੀ ਅਤੇ ਉਹ ਦੇ ਖੋਲ੍ਹਦਿਆਂ ਸਾਰ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ
IRVPA   ਤਦ ਅਜ਼ਰਾ ਨੇ ਜੋ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਸੀ, ਸਾਰੀ ਪਰਜਾ ਦੇ ਵੇਖਦਿਆਂ ਪੁਸਤਕ ਨੂੰ ਖੋਲ੍ਹਿਆ, ਅਤੇ ਉਸ ਦੇ ਖੋਲ੍ਹਦਿਆਂ ਸਾਰ ਹੀ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us