Versions
PAV ਅਰਾਦ ਦੇ ਕਾਨਨੀ ਰਾਜਾ ਨੇ ਜਿਹੜਾ ਦੱਖਣ ਵੱਲ ਰਹਿੰਦਾ ਸੀ ਸੁਣਿਆ ਕਿ ਇਸਰਾਏਲ ਅਥਾਰੀਮ ਦੇ ਰਾਹ ਥਾਣੀ ਆ ਰਿਹਾ ਹੈ ਤਾਂ ਇਸਰਾਏਲ ਨਾਲ ਲਾੜਾਈ ਛੇੜ ਬੈਠਾ ਅਤੇ ਉਨ੍ਹਾਂ ਵਿੱਚੋਂ ਕੁਝ ਬੰਧੂਏ ਬਣਾ ਲਏ
IRVPA {ਕਨਾਨੀ ਰਾਜਾ ਉੱਤੇ ਜਿੱਤ} PS ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ।