Versions
PAV ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ! ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
IRVPA {ਮਨੁੱਖ ਦੀ ਮੂਰਖਤਾ ਅਤੇ ਦੁਸ਼ਟਤਾ} PS ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।