Versions
PAV ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੋੜੀ ਕੋਈ ਡੂਢਕੁ ਸੌ ਕੋਹਾਂ ਤੀਕ ਲਹੂ ਵਗਿਆ।।
ERVPA ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾਡ਼ੀ ਵਿੱਚ ਪੀਢ਼ਿਆ ਗਿਆ। ਘੁਲਾਡ਼ੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋਡ਼ਿਆਂ ਦੇ ਸਿਰਾਂ ਜਿੰਨਾ ਉੱਚਾ ਉਠ ਗਿਆ।
IRVPA ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੱਕ ਕੋਈ ਦੋ ਸੋ ਮੀਲ ਤੱਕ ਲਹੂ ਵਗਿਆ। PE