Versions
PAV ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ ਸਾਰੀਆਂ ਵਸਤਾਂ ਹੋਈਆਂ ਹਨ। ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ। ਆਮੀਨ।।
ERVPA ਹਾਂ, ਪਰਮੇਸ਼ੁਰ ਹੀ ਸਭ ਦਾ ਸਿਰਜਣਹਾਰਾ ਹੈ। ਉਸਦੇ ਰਾਹੀਂ ਸਭ ਕੁਝ ਥਾਂ ਟਿਕਾਣੇ ਤੇ ਹੈ ਅਤੇ ਉਸ ਵਾਸਤੇ ਸਭ ਕੁਝ ਹੈ। ਪਰਮੇਸ਼ੁਰ ਨੂੰ ਸਦਾ ਲਈ ਮਹਿਮਾ। ਆਮੀਨ।
IRVPA ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। PE