Versions
PAV ਪਰ ਇਹ ਜੇ ਕਿਰਪਾ ਤੋਂ ਹੋਇਆ ਤਾਂ ਫੇਰ ਕਰਨੀਆਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ
ERVPA ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵਧੇਰੇ ਤੋਹਫ਼ਾ ਨਾ ਹੁੰਦਾ।
IRVPA ਪਰ ਇਹ ਜੋ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ।