Versions
PAV ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਅਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ
ERVPA ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚਢ਼ਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ।
IRVPA ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ।