Versions
PAV ਕਿਉਂ ਜੋ ਧਰਮ ਪੁਸਤਕ ਕੀ ਕਹਿੰਦਾ ਹੈॽ ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਹ ਦੇ ਲਈ ਧਰਮ ਗਿਣੀ ਗਈ
ERVPA ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸਨੂੰ ਧਰਮੀ ਕਰਾਰ ਦਿੱਤਾ।”
IRVPA ਕਿਉਂ ਜੋ ਪਵਿੱਤਰ ਗ੍ਰੰਥ ਕੀ ਕਹਿੰਦਾ ਹੈ? ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।