Versions
PAV ਸੋ ਹੁਣ ਓਹਨਾਂ ਨਾਲ ਜਿਹੜੇ ਮਸੀਹ ਯਿਸੂ ਵਿੱਚ ਹਨ ਸਜ਼ਾ ਦਾ ਹੁਕਮ ਨਹੀਂ ਹੈ
ERVPA ਤਾਂ ਹੁਣ, ਜਿਹਡ਼ੇ ਲੋਕ ਯਿਸੂ ਮਸੀਹ ਵਿੱਚ ਹਨ ਉਨ੍ਹਾਂ ਦਾ ਨਿਰਣਾ ਦੋਸ਼ੀਆਂ ਵਾਂਗ ਨਹੀਂ ਹੋਵੇਗਾ।
IRVPA {ਪਵਿੱਤਰ ਆਤਮਾ ਦੇ ਦੁਆਰਾ ਜੀਵਨ} PS ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ।