Versions
PAV ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਪਾਤਸ਼ਾਹ ਮੈਨੂੰ ਆਪਣੀਆਂ ਕੋਠੜੀਆਂ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼ ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਚੇਤੇ ਕਰਾਂਗੀਆਂ, ਓਹ ਧਰਮ ਨਾਲ ਤੈਨੂੰ ਪਿਆਰ ਕਰਦੀਆਂ ਹਨ।।
IRVPA ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ।
ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ,
ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ,
ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ,
ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।