Versions
PAV ਓਸ ਦਿਨ ਯਹੋਵਾਹ ਓਹਨਾਂ ਦਾ ਪਰਮੇਸ਼ੁਰ ਓਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਙੁ ਓਹ ਮੁਕਟ ਦੇ ਜਵਾਹਰ ਵਾਂਙੁ ਹੋਣਗੇ, ਓਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਮੋਟਾ ਤਾਜ਼ਾ ਕਰੇਗੀ।।
IRVPA ਉਸ ਦਿਨ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਗੂੰ, ਉਹ ਮੁਕਟ ਦੇ ਜਵਾਹਰ ਵਾਂਗੂੰ ਹੋਣਗੇ, ਉਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ।