Bible Versions
Bible Books

Acts 11:8 (LITV) Literal Translation of the Holy Bible

Versions

PAV   ਪਰ ਮੈਂ ਆਖਿਆ, ਨਾ ਪ੍ਰਭੁ ਜੀ ਐਉਂ ਨਹੀਂ ਹੋਣਾ ਕਿਉਂ ਜੋ ਕੋਈ ਅਸ਼ੁੱਧ ਯਾ ਭ੍ਰਿਸ਼ਟ ਚੀਜ਼ ਮੇਰੇ ਮੂੰਹ ਵਿੱਚ ਕਦੇ ਨਹੀਂ ਆਈ!
ERVPA   ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸਕਦਾ, ਮੈਂ ਕਦੇ ਵੀ ਕਿਸੇ ਅਸ਼ੁਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’
IRVPA   ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us