Bible Versions
Bible Books

Acts 14:10 (LITV) Literal Translation of the Holy Bible

Versions

PAV   ਤਾਂ ਉੱਚੀ ਦੇ ਕੇ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜਾ ਹੋ! ਤਾਂ ਉਹ ਉੱਛਲ ਕੇ ਤੁਰਨ ਲੱਗ ਪਿਆ
ERVPA   ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ।” ਉਹ ਆਦਮੀ ਉਥੋਂ ਕੁਦਿਆ ਅਤੇ ਉਸਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ।
IRVPA   ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us