Bible Versions
Bible Books

Acts 14:18 (LITV) Literal Translation of the Holy Bible

Versions

PAV   ਏਹ ਗੱਲਾਂ ਕਹਿ ਕਿ ਉਨ੍ਹਾਂ ਨੇ ਮਸਾਂ ਮਸਾਂ ਲੋਕਾਂ ਨੂੰ ਹਟਾਇਆ ਜੋ ਉਨ੍ਹਾਂ ਦੇ ਅੱਗੇ ਬਲੀਦਾਨ ਨਾ ਕਰਨ।।
ERVPA   ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਇਹ ਗੱਲਾਂ ਕਹੀਆਂ, ਪਰ ਉਹ ਬਡ਼ੀ ਮੁਸ਼ਕਿਲ ਨਾਲ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਲਈ ਬਲੀਆਂ ਦੇਣ ਤੋਂ ਰੋਕ ਸਕੇ।
IRVPA   ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us