Versions
PAV ਜਾਂ ਪਰਾਈਆਂ ਕੌਮਾਂ ਦਿਆਂ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਸਰਦਾਰਾਂ ਸਣੇ ਉਨ੍ਹਾਂ ਦੀ ਪਤ ਲਾਹੁਣ ਅਤੇ ਪਥਰਾਓ ਕਰਨ ਨੂੰ ਹੱਲਾ ਕੀਤਾ
ERVPA ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ।
IRVPA ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।