Bible Versions
Bible Books

Acts 15:10 (LITV) Literal Translation of the Holy Bible

Versions

PAV   ਸੋ ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਹ ਨੂੰ ਨਾ ਸਾਡੇ ਪਿਉ ਦਾਦੇ, ਨਾ ਅਸੀਂ ਚੁੱਕ ਸੱਕੇॽ
ERVPA   ਫ਼ੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸ਼ੁਰ ਨੂੰ ਕ੍ਰੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੋਅ ਸਕਦੇ।
IRVPA   ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us