Versions
PAV ਤਾਂ ਸਾਰੀ ਸਭਾ ਚੁੱਪ ਰਹੀ ਅਤੇ ਓਹ ਬਰਨਬਾਸ ਅਰ ਪੌਲੁਸ ਤੋਂ ਇਹ ਵਾਰਤਾ ਸੁਣਨ ਲੱਗੇ ਜੋ ਪਰਮੇਸ਼ੁਰ ਨੇ ਕਿਹੋ ਕਿਹੇ ਨਿਸ਼ਾਨ ਅਤੇ ਅਚੰਭੇ ਓਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਲੇ
ERVPA ਤਦ ਸਾਰਾ ਟੋਲਾ ਚੁੱਪ ਹੋ ਗਿਆ। ਉਨ੍ਹਾਂ ਨੇ ਪੌਲੁਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ। ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕਰਵਾਏ।
IRVPA ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।