Bible Versions
Bible Books

Acts 18:10 (LITV) Literal Translation of the Holy Bible

Versions

PAV   ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁਖ ਦੇਣ ਲਈ ਤੇਰੇ ਉੱਤੇ ਹੱਲਾ ਨਾ ਕਰੇਗਾ ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ
ERVPA   ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”
IRVPA   ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us