Versions
PAV ਪਰ ਜਦ ਗਾਲੀਓ ਅਖਾਯਾ ਦਾ ਡਿਪਟੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾਕੇ ਬੋਲੇ
ERVPA ਜਦੋਂ ਗਾਲੀਓ ਅਮਾਯਾ ਦੇਸ਼ ਦਾ ਰਾਜਪਾਲ ਬਣ ਗਿਆ, ਕੁਝ ਯਹੂਦੀ ਲੋਕ ਇੱਕ ਸਾਥ ਪੌਲੁਸ ਦੇ ਵਿਰੁੱਧ ਇਕਠੇ ਹੋਏ ਅਤੇ ਉਸਨੂੰ ਅਦਾਲਤ ਵਿੱਚ ਲੈ ਗਏ,
IRVPA ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,