Versions
PAV ਪਰ ਜਾਂ ਪੌਲੁਸ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਜ਼ੁਲਮ ਯਾ ਸਖਤ ਬਦਮਾਸ਼ੀ ਦੀ ਗੱਲ ਹੁੰਦੀ ਤਾਂ ਜੋਗ ਸੀ ਜੋ ਮੈਂ ਤੁਹਾਡੀ ਸੁਣਦਾ
ERVPA ਜਦੋਂ ਪੌਲੁਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੇ ਯਹੂਦੀਓ। ਮੈ ਤੁਹਾਡੀ ਗੱਲ ਤਾਂ ਸੁਣੀ ਹੁੰਦੀ, ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਲਤ ਕਰਨੀਆਂ ਦਾ ਮਾਮਲਾ ਹੁੰਦਾ।
IRVPA ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।