Versions
PAV ਅਤੇ ਅਫ਼ਸੁਸ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਉੱਥੇ ਹੀ ਛੱਡਿਆ ਪਰ ਆਪ ਸਮਾਜ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਗਿਆਨ ਗੋਸ਼ਟ ਕੀਤੀ
ERVPA ਤੱਦ ਉਹ ਅਫ਼ਸੁਸ ਸ਼ਹਿਰ ਵਿੱਚ ਪਹੁੰਚਿਆ ਅਤੇ ਇਥੇ ਹੀ ਉਸਨੇ ਅਭੂਲਾ ਅਤੇ ਪ੍ਰਿਸਕਿੱਲਾ ਨੂੰ ਛਡਿਆ। ਅਫ਼ਸ੍ਸੁਸ ਵਿੱਚ, ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਯਹੂਦੀਆਂ ਨਾਲ ਗੱਲ ਬਾਤ ਕੀਤੀ।
IRVPA ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।