Versions
PAV ਪਰ ਜਦ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਸਾਖੀ ਦੇ ਰਿਹਾ ਸੀ ਜੋ ਯਿਸੂ ਉਹੋ ਮਸੀਹ ਹੈ
ERVPA ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੁਮ ਵਿੱਚ ਆ ਗਏ। ਇਸ ਤੋਂ ਬਾਅਦ ਉਸਨੇ ਖੁਸ਼ ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।
IRVPA ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।