Bible Versions
Bible Books

Acts 18:6 (LITV) Literal Translation of the Holy Bible

Versions

PAV   ਜਾਂ ਓਹ ਸਾਹਮਣਾ ਕਰਨ ਅਤੇ ਕੁਫ਼ਰ ਬਕਣ ਲੱਗੇ ਤਾਂ ਉਸ ਨੇ ਆਪਣੇ ਲੀੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਤੁਹਾਡਾ ਖੂਨ ਤੁਹਾਡੇ ਸਿਰ! ਮੈਂ ਬੇਦੋਸ਼ ਹਾਂ! ਏਦੋਂ ਅੱਗੇ ਮੈਂ ਪਰਾਈਆਂ ਕੌਮਾਂ ਵੱਲ ਜਾਵਾਂਗਾ
ERVPA   ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪਡ਼ਿਆਂ ਦੀ ਧੂਡ਼ ਝਾਡ਼ਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੇਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”
IRVPA   ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us