Versions
PAV ਤਾਂ ਪ੍ਰਭੁ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾਹ ਅਤੇ ਚੁੱਪ ਨਾ ਰਹੁ
ERVPA ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ।
IRVPA ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।