Bible Versions
Bible Books

Acts 23:17 (LITV) Literal Translation of the Holy Bible

Versions

PAV   ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਭਈ ਇਸ ਜੁਆਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾਹ ਕਿਂਉ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ
ERVPA   ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈਕੇ ਆਇਆ ਹੈ।”
IRVPA   ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਕਿ ਇਸ ਜਵਾਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾ ਕਿਉਂ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us