Bible Versions
Bible Books

Acts 23:6 (LITV) Literal Translation of the Holy Bible

Versions

PAV   ਪਰ ਜਾਂ ਪੌਲੁਸ ਨੇ ਮਲੂਮ ਕੀਤਾ ਜੋ ਇਨ੍ਹਾਂ ਵਿੱਚੋਂ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆਂ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਦਲੇ ਮੇਰੇ ਜੁੰਮੇ ਦੋਸ਼ ਲਾਈਦਾ ਹੈ!
ERVPA   ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿਚਾਰ ਆਇਆ। ਸਭਾ ਵਿੱਚ, ਉਸਨੇ ਉੱਚੀ-ਉੱਚੀ ਰੌਲਾ ਪਾਇਆ, ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦੇ ਦੇ ਪੁਨਰ ਉਥਾਨ ਵਿੱਚ ਵਿਸ਼ਵਾਸ ਕਰਦਾ ਹਾਂ।”
IRVPA   ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us