Versions
PAV ਉੱਥੋਂ ਭਾਈ ਲੋਕ ਸਾਡੀ ਖਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੀਕੁਰ ਸਾਡੇ ਮਿਲਣ ਨੂੰ ਆਏ। ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਸ਼ੁਕਰ ਕੀਤਾ ਅਤੇ ਤਸੱਲੀ ਪਾਈ।।
ERVPA ਜਦੋਂ ਉਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਨੇਮ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸਨੂੰ ਹੌਂਸਲਾ ਹੋਇਆ ਅਤੇ ਉਸਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ।
IRVPA ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l