Bible Versions
Bible Books

Acts 28:17 (LITV) Literal Translation of the Holy Bible

Versions

PAV   ਤਾਂ ਐਉਂ ਹੋਇਆ ਜੋ ਤਿੰਨਾਂ ਦਿਨਾਂ ਪਿੱਛੋਂ ਉਹ ਨੇ ਯਹੂਦੀਆਂ ਦੇ ਵੱਡੇ ਆਦਮੀਆਂ ਨੂੰ ਇਕੱਠੇ ਬੁਲਾ ਲਿਆ ਅਰ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਨੇ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰਸਮਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹੱਥ ਹਵਾਲੇ ਕੀਤਾ ਗਿਆ ਹਾਂ
ERVPA   ਤਿੰਨ ਦਿਨਾਂ ਬਾਅਦ ਉਸਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ। ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।
IRVPA   {ਰੋਮ ਵਿੱਚ ਪੌਲੁਸ} PS ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us