Versions
PAV ਅਤੇ ਉਨ੍ਹਾਂ ਮੇਰੀ ਜਾਚ ਕਰ ਕੇ ਚਾਹਿਆ ਜੋ ਮੈਨੂੰ ਛੱਡ ਦੇਣ ਇਸ ਲਈ ਜੋ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ
ERVPA ਰੋਮੀਆਂ ਨੇ ਮੈਨੂੰ ਸਵਾਲ ਕੀਤੇ ਪਰ ਉਨ੍ਹਾਂ ਨੂੰ ਕੋਈ ਵਜਹ ਨਾ ਲਭੀ ਜਿਸ ਵਾਸਤੇ ਮੈਂ ਮਾਰਿਆ ਜਾਵਾਂ? ਇਸ ਲਈ ਉਨ੍ਹਾਂ ਮੈਨੂੰ ਅਜ਼ਾਦ ਛੱਡ ਦੇਣਾ ਚਾਹਿਆ।
IRVPA ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ!